ਅਜਨਾਲਾ ਦੇ ਪਿੰਡ ਕਮੀਰਪੁਰਾ ’ਚ ਵੋਟ ਪ੍ਰਕਿਰਿਆ ਹੋਈ ਮੁਕੰਮਲ, ਵੋਟਾਂ ਦੀ ਗਿਣਤੀ ਸ਼ੁਰੂ
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਕਮੀਰਪੁਰਾ ਵਿਖੇ ਵੋਟ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਚੋਣ ਅਮਲੇ ਵਲੋਂ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ ਹੈ। ਅਗਲੇ ਕੁਝ ਮਿੰਟਾਂ ਵਿਚ ਨਤੀਜਾ ਸਾਹਮਣੇ ਆ ਜਾਵੇਗਾ।