ਜ਼ਿਲ੍ਹਾ ਕਪੂਰਥਲਾ 'ਚ ਦੁਪਹਿਰ 2 ਵਜੇ ਤੱਕ 42 ਫ਼ੀਸਦੀ ਹੋਈ ਵੋਟਿੰਗ
ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਸੰਬੰਧੀ ਵੋਟਿੰਗ ਅਮਨ-ਅਮਾਨ ਨਾਲ ਜਾਰੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਦੁਪਹਿਰ 2 ਵਜੇ ਤੱਕ 42 ਫ਼ੀਸਦੀ ਵੋਟਿੰਗ ਹੋਈ ਹੈ।