JALANDHAR WEATHER

ਪਿੰਡ ਕੋਟ ਸੂਬਾ ਸਿੰਘ ਤੋਂ ਗੁਰਪ੍ਰੀਤ ਕੌਰ ਬਣੇ ਸਰਪੰਚ

ਮਮਦੋਟ (ਫਿਰੋਜ਼ਪੁਰ), 15 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਮਮਦੋਟ ਬਲਾਕ ਦੀ ਗ੍ਰਾਮ ਪੰਚਾਇਤ ਕੋਟ ਸੂਬਾ ਸਿੰਘ ਦੀਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨ ਦਿੱਤਾ ਗਿਆ ਹੈ, ਇਸ ਪਿੰਡ ਤੋਂ ਗੁਰਪ੍ਰੀਤ ਕੌਰ ਪਤਨੀ ਬਖਸ਼ੀਸ਼ ਸਿੰਘ ਜੋ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ ਦੇ ਛੋਟੀ ਭਰਜਾਈ ਹਨ, ਸਰਪੰਚ ਦੀ ਚੋਣ ਜਿੱਤ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ