ਰੱਖ ਓਠੀਆਂ ਤੋਂ ਦਲਜੀਤ ਕੌਰ ਬਣੇ ਸਰਪੰਚ
ਓਠੀਆਂ (ਅੰਮ੍ਰਿਤਸਰ), 15 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਰੱਖ ਓਠੀਆਂ ਵਿਖੇ ਦੀਆਂ ਹੋਈਆਂ ਚੋਣਾਂ ਵਿਚ ਦਲਜੀਤ ਕੌਰ ਪਤਨੀ ਜਗਤਾਰ ਸਿੰਘ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪਿੰਡ ਦੇ ਸਰਪੰਚ ਬਣ ਗਏ ਹਨ। ਪਿੰਡ ਵਾਸੀਆਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।