ਕੁਲਵਿੰਦਰ ਸਿੰਘ ਕਿੰਦਾ ਨੇ ਪਿੰਡ ਬਾਦਸ਼ਾਹਪੁਰ ਮੰਡਿਆਲਾ ਦੇ ਸਰਪੰਚ ਦੀ ਚੋਣ ਜਿੱਤੀ
ਮਲੇਰਕੋਟਲਾ 15 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) ਜਿਲ੍ਹਾ ਮਲੇਰਕੋਟਲਾ ਦੇ ਪਿੰਡ ਬਾਦਸ਼ਾਹਪੁਰ ਮੰਡਿਆਲਾ ਵਿਖੇ ਅੱਜ ਗਰਾਮ ਪੰਚਾਇਤ ਦੀ ਚੋਣ ਲਈ ਪਈਆਂ ਵੋਟਾਂ ਦੇ ਪ੍ਰਾਪਤ ਨਤੀਜੇ ਮੁਤਾਬਿਕ ਕੁਲਵਿੰਦਰ ਸਿੰਘ ਕਿੰਦਾ ਨੇ ਸਰਪੰਚੀ ਦੀ ਚੋਣ ਜਿੱਤ ਲਈ ਹੈ।