JALANDHAR WEATHER

ਉਮਰਪੁਰ ਤੋਂ ਮਨਜੀਤ ਕੌਰ ਪਤਨੀ ਜਗੀਰ ਸਿੰਘ ਸਰਪੰਚ ਚੁਣੇ ਗਏ

ਓਠੀਆਂ 15 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਸਭਾ ਹਲਕਾ ਰਾਜਾ ਸਾਸੀ ਦੇ ਅਧੀਨ ਆਉਂਦੇ ਪਿੰਡ ਉਮਰਪੁਰਾ ਵਿਖੇ ਪੰਚਾਇਤ ਦੀਆਂ ਹੋਈਆਂ ਚੋਣਾਂ ਵਿੱਚ ਮਨਜੀਤ ਕੌਰ ਪਤਨੀ ਜਗੀਰ ਸਿੰਘ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪਿੰਡ ਦਾ ਸਰਪੰਚ ਬਣ ਗਏ ਪਿੰਡ ਵਾਸੀਆਂ ਨੇ ਹਾਰ ਪਾ ਕੇ ਉਹਨਾਂ ਦਾ ਸਵਾਗਤ ਕੀਤਾ ਤੇ ਲੱਡੂ ਵੰਡੇ.

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ