ਪਿੰਡ ਜਗਾ ਰਾਮ ਤੀਰਥ ਕਲਾਂ ਤੋਂ ਸੁਰਜੀਤ ਕੌਰ ਬਣੇ ਸਰਪੰਚ।
ਤਲਵੰਡੀ ਸਾਬੋ 15 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਚਾਇਤੀ ਚੋਣ ਨਤੀਜਿਆਂ ਮੁਤਾਬਿਕ ਬਲਾਕ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਕਲਾਂ ਤੋਂ ਬੀਬੀ ਸੁਰਜੀਤ ਕੌਰ 326 ਵੋਟਾਂ ਦੇ ਫਰਕ ਨਾਲ ਜਿੱਤ ਕੇ ਬਣੇ ਸਰਪੰਚ।