JALANDHAR WEATHER

ਪਿੰਡ ਮੈਨੂੰਆਨਾ ਦੇ ਸਰਪੰਚ ਬਣੇ ਜਸਦੀਪ ਸਿੰਘ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਬਲਾਕ ਤਲਵੰਡੀ ਸਾਬੋ ਦੇ ਪਿੰਡ ਮੈਨੂੰਆਣਾ ਦੇ ਚੋਣ ਨਤੀਜਿਆਂ ਮੁਤਾਬਿਕ ਜਸਦੀਪ ਸਿੰਘ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਜਗਤਾਰ ਸਿੰਘ ਮੈਨੂੰਆਨਾ ਨੂੰ 95 ਵੋਟਾਂ ਨਾਲ ਹਰਾਕੇ ਸਰਪੰਚੀ ਜਿੱਤ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ