JALANDHAR WEATHER

ਪਿੰਡ ਅਮੀਰਕੇ ਤੋਂ ਸ਼ਮਸ਼ੇਰ ਸਿੰਘ ਸ਼ੇਰਾ ਦੀ ਮਾਤਾ ਬੀਬੀ ਪਰਮਜੀਤ ਕੌਰ ਵੱਡੀ ਲੀਡ ਜੈਤੂ ਰਹੇ

ਅਮਰਕੋਟ, 15, ਅਕਤੂਬਰ (ਭੱਟੀ)-ਬਲਾਕ ਵਲਟੋਹਾ ਦੇ ਪਿੰਡ ਅਮੀਰਕੇ ਤੋਂ ਬੀਬੀ ਪਰਮਜੀਤ ਕੌਰ ਮਾਤਾ ਸ਼ਮਸ਼ੇਰ ਸਿੰਘ ਸ਼ੇਰਾ ਵੱਡੀ ਲੀਡ ਨਾਲ ਆਪਣੇ ਵਿਰੋਧੀ ਨੂੰ ਹਰਾ ਕੇ ਜੈਤੂ ਰਹੇ ਇਸ ਮੌਕੇ ਉਨ੍ਹਾਂ ਨਾਲ ਮੈਂਬਰ ਵੀ ਜਿੱਤੇ ਜਿਨ੍ਹਾਂ ਚ ਪਲਵਿੰਦਰ ਸਿੰਘ ਪੱਪੂ, ਸੁਖਦੇਵ ਸਿੰਘ ਦੋਧੀ, ਗੁਰਬੀਰ ਕੌਰ, ਨਿਸ਼ਾਨ ਸਿੰਘ, ਬੀਬੀ ਬਚਨ ਕੌਰ ਸਮੇਤ ਆਪਣੇ ਵਿਰੋਧੀਆਂ ਨੂੰ ਹਰਾ ਕੇ ਜੈਤੂ ਇਸ ਮੌਕੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਮੀਰਕੇ, ਸਾਬਕਾ ਸਰਪੰਚ ਬਲਬੀਰ ਸਿੰਘ ਬੀਰਾ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਵਲੋਂ ਬੀਬੀ ਪਰਮਜੀਤ ਕੌਰ ਤੇ ਉਨ੍ਹਾਂ ਦੀ ਪੰਚਾਇਤ ਦਾ ਭਰਵਾਂ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ