JALANDHAR WEATHER

ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਕੱਥੂਨੰਗਲ ਤੋਂ ਸਰਪੰਚੀ ਦੇ ਸਾਝੇ ਉਮੀਦਵਾਰ ਜਤਿੰਦਰਪਾਲ ਸਿੰਘ ਸੰਧੂ ਵੱਡੀ ਲੀਡ ਨਾਲ ਅੱਜ ਜੈਤੂ

ਕੱਥੂਨੰਗਲ,15 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਇਤਿਹਾਸਕ ਪਿੰਡ ਕੱਥੂਨੰਗਲ ਤੋਂ ਸਰਪੰਚੀ ਦੇ ਸਾਝੇ ਉਮੀਦਵਾਰ ਜਤਿੰਦਰਪਾਲ ਸਿੰਘ ਸੰਧੂ ਵੱਡੀ ਲੀਡ ਨਾਲ ਅੱਜ ਜੈਤੂ ਗੋਸਿਤ ਹੋਏ ਇਸ ਮੌਕੇ ਉਹਨਾਂ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ਵਿਚ ਉਹਨਾਂ ਦੇ ਸਮਰਥਕ ਮੁਜੂਦ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ