JALANDHAR WEATHER

ਪਿੰਡ ਦਰੀਏਵਾਲ ਤੋਂ ਬਲਜਿੰਦਰ ਸਿੰਘ ਪਾਲਾ ਸਰਪੰਚ ਬਣੇ

ਸੁਲਤਾਨਪੁਰ ਲੋਧੀ, (ਕਪੂਰਥਲਾ), 16 ਅਕਤੂਬਰ (ਥਿੰਦ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਦਰੀਏਵਾਲ ਵਿਚ ਹੋਏ ਫਸਵੇਂ ਮੁਕਾਬਲੇ ਵਿਚ ਬਲਜਿੰਦਰ ਸਿੰਘ ਪਾਲਾ ਆਪਣੇ ਵਿਰੋਧੀ ਉਮੀਦਵਾਰ ਨੂੰ 75 ਵੋਟਾਂ ਨਾਲ ਹਰਾਇਆ। ਇਸ ਮੌਕੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਸਰਪੰਚ ਬਲਜਿੰਦਰ ਸਿੰਘ ਪਾਲਾ ਨੇ ਕਿਹਾ ਕਿ ਉਹ ਪਿੰਡ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਜਸਵੰਤ ਸਿੰਘ, ਸੁੱਚਾ ਸਿੰਘ, ਯੂਥ ਆਗੂ ਬਲਜੀਤ ਸਿੰਘ ਬਿੱਟੂ, ਦਲਜੀਤ ਸਿੰਘ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ