ਉਮਰ ਅਬਦੁੱਲਾ ਦੇ ਸਹੁੰ ਚੁੱਕ ਸਮਾਗਮ ਲਈ ਸ੍ਰੀਨਗਰ ਪੁੱਜੇ ਰਾਹੁਲ ਗਾਂਧੀ
ਸ੍ਰੀਨਗਰ, 16 ਅਕਤੂਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਅਤੇ ਜੇ.ਕੇ.ਐੱਨ.ਸੀ. ਨੇਤਾ ਉਮਰ ਅਬਦੁੱਲਾ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਸ੍ਰੀਨਗਰ ਪਹੁੰਚੇ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ-ਜੇ.ਕੇ.ਐਨ.ਸੀ. ਗਠਜੋੜ ਨੇ ਜਿੱਤ ਦਰਜ ਕੀਤੀ ਹੈ।