JALANDHAR WEATHER

ਸਰਹੱਦੀ ਪਿੰਡ ਤੂਤ ਕਾਂਗਰਸ ਧੜੇ ਦੀ ਸਰਪੰਚ ਰਾਜਬੀਰ ਕੌਰ ਨੇ ਚੋਣ ਜਿੱਤੀ

ਚੋਗਾਵਾਂ, 16 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਤੂਤ ਤੋਂ ਕਾਂਗਰਸ ਧੜੇ ਨਾਲ ਸੰਬੰਧਿਤ ਰਾਜਬੀਰ ਕੌਰ ਪਤਨੀ ਸਾਬਕਾ ਸਰਪੰਚ ਸਿਮਰਜੀਤ ਸਿੰਘ ਨੇ ਵਿਰੋਧੀ ਧਿਰ 'ਆਪ' ਦੇ ਉਮੀਦਵਾਰ ਨੂੰ ਮਾਤ ਦੇ ਕੇ ਸਰਪੰਚੀ ਦੀ ਚੋਣ ਜਿੱਤ ਲਈ ਹੈ। ਚੋਣ ਵਿਚ ਮੈਂਬਰ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਕਰਨੈਲ ਸਿੰਘ, ਅਜੀਤ ਮਸੀਹ, ਗੁਰਮੀਤ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਸਿਮਰਜੀਤ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ