JALANDHAR WEATHER

ਬੀਬੀ ਕੁਲਵੰਤ ਕੌਰ ਸਾਂਘਣਾ ਤੋਂ ਸਰਪੰਚ ਬਣੇ

ਛੇਹਰਟਾ (ਅੰਮ੍ਰਿਤਸਰ), 16 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਸਾਂਘਣਾ ਤੋਂ ਬੀਬੀ ਕੁਲਵੰਤ ਕੌਰ 200 ਤੋਂ ਵੱਧ ਵੋਟਾਂ ਨਾਲ ਜਿੱਤ ਕੇ ਪਿੰਡ ਦੇ ਸਰਪੰਚ ਚੁਣੇ ਗਏ ਹਨ। ਸਰਪੰਚ ਬੀਬੀ ਕੁਲਵੰਤ ਕੌਰ ਆਪਣੇ ਜੇਤੂ ਪੰਚਾਇਤ ਮੈਂਬਰਾਂ ਸਤਨਾਮ ਸਿੰਘ, ਚਰਨਜੀਤ ਸਿੰਘ, ਜਗਤਾਰ ਸਿੰਘ, ਕੁਲਦੀਪ ਕੌਰ, ਸੁਖਵੰਤ ਕੌਰ, ਪਵਿੱਤਰਜੀਤ ਕੌਰ (ਮੈਂਬਰ ਪੰਚਾਇਤ) ਤੇ ਸਮਰਥਕਾਂ ਨਾਲ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਲਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ