JALANDHAR WEATHER

ਮਨਜਿੰਦਰ ਸਿੰਘ ਨੇ ਗਨ ਸ਼ਾਮ ਨੂੰ 238 ਵੋਟਾਂ ਦੇ ਫਰਕ ਨਾਲ ਹਰਾਇਆ

ਭੰਗਾਲਾ (ਹੁਸ਼ਿਆਰਪੁਰ), 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸੂਬੇ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਵਿਖੇ ਹੋਈ ਪੰਚਾਇਤੀ ਚੋਣਾਂ ਦੌਰਾਨ ਕੰਘੇ ਦੇ ਚੋਣ ਨਿਸ਼ਾਨ ਤੋਂ ਚੋਣ ਲੜ ਰਹੇ ਮਨਜਿੰਦਰ ਸਿੰਘ ਆਪਣੇ ਵਿਰੋਧੀ ਉਮੀਦਵਾਰ ਗਨ ਸ਼ਾਮ ਨੂੰ 238 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕਰ ਚੁੱਕੇ ਹਨ। ਜਾਣਕਾਰੀ ਦਿੰਦੇ ਹੋਏ ਉਘੇ ਸਮਾਜ ਸੇਵਕ ਤੇ ਮਨਜਿੰਦਰ ਸਿੰਘ ਦੀ ਚੋਣ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਚੋਣ ਦੌਰਾਨ ਮਨਜਿੰਦਰ ਸਿੰਘ ਨੂੰ 716 ਵੋਟਾਂ ਤੇ ਗਮ ਸ਼ਾਮ ਨੂੰ 478 ਵੋਟਾਂ ਪਈਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ