JALANDHAR WEATHER

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ 'ਚ 19 ਅਕਤੂਬਰ ਨੂੰ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ

ਅੰਮ੍ਰਿਤਸਰ , 16 ਅਕਤੂਬਰ-ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ 'ਚ 19 ਅਕਤੂਬਰ ਨੂੰ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ