JALANDHAR WEATHER

ਪਿੰਡ ਨੇਪਾਲ ਤੋਂ ਬਲਜੀਤ ਸਿੰਘ ਬਣੇ ਸਰਪੰਚ

ਓਠੀਆਂ, 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਨੇਪਾਲ ਤੋਂ ਬਲਜੀਤ ਸਿੰਘ 312 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਨੂੰ ਹਰਾ ਕੇ ਪਿੰਡ ਦੇ ਸਰਪੰਚ ਬਣੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ