JALANDHAR WEATHER

ਭੁਲੱਥ ਦੀਆਂ ਮੰਡੀਆਂ 'ਚ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਭੁਲੱਥ, 16 ਅਕਤੂਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਭੁਲੱਥ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਮੰਡੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੰਡੀ ਮਜ਼ਦੂਰ ਨਾਅਰੇਬਾਜ਼ੀ ਕਰਦੇ ਹੋਏ ਸੜਕਾਂ ਉਤੇ ਉਤਰੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ