ਪਿੰਡ ਦਰਾਜ ਦੇ ਗੁਰਜੰਟ ਸਿੰਘ ਧਾਲੀਵਾਲ ਬਣੇ ਸਰਪੰਚ
ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਪੰਚਾਇਤੀ ਚੋਣਾਂ ਦੇ ਐਲਾਨੇ ਨਤੀਜੇ ਵਿਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਦਰਾਜ ਤੋਂ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਧਾਲੀਵਾਲ ਸਰਪੰਚ ਬਣੇ।