JALANDHAR WEATHER

ਈਸਾਪੁਰ ਤੋਂ ਗੁਰਸਿਮਰਨ ਸਿੰਘ ਰਾਜਨ ਬਣੇ ਸਰਪੰਚ

ਓਠੀਆਂ, 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਈਸਾਪੁਰ ਵਿਖੇ ਹੋਈਆਂ ਪੰਚਾਇਤੀ ਚੋਣਾਂ ਵਿਚ ਗੁਰਸਿਮਰਨਜੀਤ ਸਿੰਘ ਰਾਜਨ ਪਿੰਡ ਦੇ ਸਰਪੰਚ ਬਣ ਗਏ ਹਨ। ਉਨ੍ਹਾਂ ਆਪਣੀ ਵਿਰੋਧੀ ਨੂੰ 70 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ