JALANDHAR WEATHER

ਤਲਜਿੰਦਰ ਕੌਰ ਪਿੰਡ ਸੁੰਨੜਵਾਲ ਦੇ ਸਰਬਸੰਮਤੀ ਨਾਲ ਸਰਪੰਚ ਬਣੇ

ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਗ੍ਰਾਮ ਪੰਚਾਇਤ ਸੁੰਨੜਵਾਲ ਦੀ ਪੰਚਾਇਤ ਦੀ ਚੋਣ ਵਿਚ ਤਲਜਿੰਦਰ ਕੌਰ ਸਰਬਸੰਮਤੀ ਨਾਲ ਸਰਪੰਚ, ਦਲਜੀਤ ਕੌਰ, ਗਿਆਨ ਕੌਰ, ਗੁਰਮੇਲ ਸਿੰਘ, ਦਲਵੀਰ ਸਿੰਘ ਤੇ ਲਖਬੀਰ ਸਿੰਘ ਪੰਚ ਚੁਣੇ ਗਏ। ਸਰਬਸੰਮਤੀ ਨਾਲ ਚੁਣੀ ਗਈ ਸਰਪੰਚ ਤੇ ਪੰਚਾਂ ਨੂੰ ਰਿਟਰਨਿੰਗ ਅਫ਼ਸਰ ਹਰਵਿੰਦਰ ਸਿੰਘ ਭੰਡਾਲ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਸਰਟੀਫਿਕੇਟ ਤਕਸੀਮ ਕੀਤੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ