JALANDHAR WEATHER

ਹਲਕਾ ਸ਼ਾਮਚੁਰਾਸੀ ਤੋਂ ਪਿੰਡ ਕਾਣੇ ਦੇ ਚਰਨਜੀਤ ਬਣੇ ਸਰਪੰਚ

ਨਸਰਾਲਾ, 16 ਅਕਤੂਬਰ (ਸਤਵੰਤ ਸਿੰਘ ਥਿਆੜਾ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਕਾਣੇ ਤੋਂ ਚਰਨਜੀਤ ਸਰਪੰਚ ਚੁਣੇ ਗਏ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਕਸ਼ਮੀਰ ਸਿੰਘ ਤੋਂ 122 ਵੋਟਾਂ ਵੱਧ ਲੈ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਤਰਨਜੀਤ ਸਿੰਘ, ਬਲਜੀਤ ਰਾਏ, ਸਨੀਤਾ ਦੇਵੀ, ਜਸਵਿੰਦਰ ਕੌਰ ਪੰਚਾਇਤ ਮੈਂਬਰ ਚੁਣੇ ਗਏ। ਸਰਪੰਚ ਚਰਨਜੀਤ ਨੇ ਕਿਹਾ ਕਿ ਉਹ ਪਿੰਡ ਦੇ ਵਿਕਾਸ ਨੂੰ ਤਰਜੀਹ ਦੇਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ