JALANDHAR WEATHER

ਬਲਵਿੰਦਰ ਸਿੰਘ ਬਿੰਦਾ ਪਿੰਡ ਥਾਂਦੇਵਾਲਾ ਦੇ ਬਣੇ ਸਰਪੰਚ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਥਾਂਦੇਵਾਲਾ ਦੇ ਬਲਵਿੰਦਰ ਸਿੰਘ ਬਿੰਦਾ ਸਰਪੰਚ ਚੁਣੇ ਗਏ ਹਨ। ਉਨ੍ਹਾਂ ਜਿੱਤ ਲਈ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ