JALANDHAR WEATHER

ਬੀਬੀ ਅਮਰਜੀਤ ਕੌਰ ਬਣੇ ਪਿੰਡ ਝੋਕ ਹਰੀ ਹਰ ਦੇ ਸਰਪੰਚ

ਫ਼ਿਰੋਜ਼ਪੁਰ, 16 ਅਕਤੂਬਰ (ਲਖਵਿੰਦਰ ਸਿੰਘ)-ਪੰਚਾਇਤੀ ਚੋਣਾਂ ਦੇ ਚੱਲਦਿਆਂ ਆਏ ਨਤੀਜੇ ਦੌਰਾਨ ਪਿੰਡ ਝੋਕ ਹਰੀ ਹਰ ਵਿਖੇ ਬੀਬੀ ਅਮਰਜੀਤ ਕੌਰ ਨੇ ਵਿਰੋਧੀ ਧਿਰ ਨੂੰ 58 ਵੋਟਾਂ ਦੇ ਫਰਕ ਨਾਲ ਹਰਾ ਕੇ ਆਪਣੀ ਜਿੱਤ ਦਰਜ ਕਰਵਾਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ