JALANDHAR WEATHER

ਪਿੰਡ ਨੱਥੂਪੁਰ ਤੋਂ ਸੁਖਵਿੰਦਰ ਸਿੰਘ ਸਰਪੰਚ ਬਣੇ

ਸੁਲਤਾਨਪੁਰ ਲੋਧੀ,15 ਅਕਤੂਬਰ (ਥਿੰਦ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਨੱਥੂਪੁਰ ਵਿਚ ਹੋਈ ਪੰਚਾਇਤ ਦੀ ਚੋਣ ਦੌਰਾਨ ਸੁਖਵਿੰਦਰ ਸਿੰਘ 45 ਵੋਟਾਂ ਨਾਲ ਜੇਤੂ ਰਹੇ।ਇਸ ਤੋਂ ਇਲਾਵਾ ਨਵਜੋਤ ਸਿੰਘ, ਨਰਿੰਦਰ ਕੌਰ, ਬਲਵਿੰਦਰ ਸਿੰਘ, ਮਨਜੀਤ ਕੌਰ ਅਤੇ ਭੁਪਿੰਦਰ ਸਿੰਘ ਪੰਚ ਚੁਣੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ