JALANDHAR WEATHER

ਮਟੀਆ ਪਿੰਡ ਤੋਂ ਕਾਬਲ ਸਿੰਘ ਬਣੇ ਸਰਪੰਚ

ਓਠੀਆਂ, 17 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਚਾਇਤੀ ਚੋਣਾਂ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮਟੀਆ ਤੋਂ ਸਰਦਾਰ ਕਾਬਲ ਸਿੰਘ ਆਪਣੇ ਨਿਕਟ ਵਿਰੋਧੀ ਨੂੰ ਹਰਾ ਕੇ ਪਿੰਡ ਦੇ ਸਰਪੰਚ ਚੁਣੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ