JALANDHAR WEATHER

ਲਖਵੀਰ ਕੌਰ ਪਿੰਡ ਮਾਜਰੀ ਕਿਸਨੇ ਵਾਲੀ ਦੇ ਸਰਪੰਚ ਬਣੇ

ਅਮਲੋਹ (ਫ਼ਤਿਹਗੜ੍ਹ ਸਾਹਿਬ), 17 ਅਕਤੂਬਰ (ਕੇਵਲ ਸਿੰਘ)-ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਦੀ ਧਰਮਪਤਨੀ ਲਖਵੀਰ ਕੌਰ ਚੋਣ ਜਿੱਤ ਕੇ ਪਿੰਡ ਦੇ ਸਰਪੰਚ ਬਣੇ ਹਨ। ਜਿਨ੍ਹਾਂ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ