JALANDHAR WEATHER

ਪਿੰਡ ਅਲਗੋ ਕੋਠੀ ਦੇ ਨੌਜਵਾਨ ਅੰਗਰੇਜ਼ ਸਿੰਘ ਸਰਪੰਚ ਬਣੇ

ਖੇਮਕਰਨ (ਤਰਨਤਾਰਨ), 17 ਅਕਤੂਬਰ (ਰਾਕੇਸ਼ ਬਿੱਲਾ)-ਬਲਾਕ ਵਲਟੋਹਾ ਦੇ ਅਹਿਮ ਪਿੰਡ ਅਲਗੋ ਕੋਠੀ ਦੀ ਪੰਚਾਇਤ ਦੀ ਹੋਈ ਚੋਣ ਵਿਚ ਨੌਜਵਾਨ ਅੰਗਰੇਜ਼ ਸਿੰਘ ਮੰਗੋਲ ਭਾਰੀ ਵੋਟਾਂ ਦੇ ਫਰਕ ਨਾਲ ਸਰਪੰਚ ਚੁਣੇ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ