JALANDHAR WEATHER

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਗਰ ’ਤੇ ਲਾਇਆ ਜਾਮ

ਭੰਗਾਲਾ, (ਹੁਸ਼ਿਆਰਪੁਰ), 18 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਅੱਜ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਪਠਾਨਕੋਟ ਜਲੰਧਰ ’ਤੇ ਸਥਿਤ ਕਸਬਾ ਭੰਗਾਲਾ ਵਿਖੇ ਅਣਮਿਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਪੂਰੀ ਮਿਹਨਤ ਨਾਲ ਪਾਲੀ ਫ਼ਸਲ ਦਾ ਮਖੌਲ ਬਣਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ