JALANDHAR WEATHER

ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲੈ ਕੇ ਸਤਲੁਜ ਪੁੱਲ ਬੰਦ

ਮਹਿਤਪੁਰ, (ਜਲੰਧਰ), 18 ਅਕਤੂਬਰ (ਲਖਵਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਟੌਲ ਪਲਾਜ਼ਾ ਮਹਿਤਪੁਰ ’ਤੇ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਕੋਈ ਹੱਲ ਨਾ ਕਰਨ ’ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਸਤਲੁਜ ਪੁੱਲ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਲੰਘਣ ਵਿਚ ਕਾਫ਼ੀ ਸਮੱਸਿਆ ਆ ਰਹੀ ਹੈ ਤੇ ਪਾਰ ਜਾਣ ਵਾਲੇ ਲੋਕਾਂ ਲਈ ਕੋਈ ਰਸਤਾ ਨਹੀਂ ਬਚਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ