JALANDHAR WEATHER

ਕਿਸਾਨਾਂ ਨੇ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਲਾਏ ਧਰਨੇ

ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੇ ਕੰਮ ਨਿਰਵਿਘਨ ਚਲਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਅੱਜ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਗਾ ਦਿੱਤੇ ਹਨ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ