ਭਾਜਪਾ ਟਰਾਂਸਪੋਰਟ ਸੈੱਲ ਦੇ ਸੂਬਾ ਕਨਵੀਨਰ ਗੁਰਤੇਜ ਸਿੰਘ ਝਨੇੜੀ ਧੋਖਾਧੜੀ ਦੇ ਦੋਸ਼ਾਂ ਵਿਚੋਂ ਬਰੀ
ਸੰਗਰੂਰ, 18 ਅਕਤੂਬਰ (ਧੀਰਜ ਪਸ਼ੋਰੀਆ)- ਸੰਗਰੂਰ ਦੀ ਅਦਾਲਤ ਨੇ ਭਾਜਪਾ ਟਰਾਂਸਪੋਰਟ ਸੈਲ ਦੇ ਸੂਬਾ ਕਨਵੀਨਰ ਗੁਰਤੇਜ ਸਿੰਘ ਝਨੇੜੀ ਨੂੰ ਧੋਖਾਧੜੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਭਵਾਨੀਗੜ ਵਿਖੇ ਉਨ੍ਹਾਂ ਖ਼ਿਲਾਫ਼ 15 ਮਈ 2020 ਨੂੰ ਮਾਮਲਾ ਦਰਜ ਕੀਤਾ ਗਿਆ ਸੀ।