JALANDHAR WEATHER

ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਮੁਬਾਰਕ ਗੁਲ ਪ੍ਰੋ-ਟੇਮ ਸਪੀਕਰ ਨਿਯੁਕਤ

 ਜੰਮੂ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਈਦਗਾਹ ਹਲਕੇ ਤੋਂ ਵਿਧਾਨ ਸਭਾ ਚੋਣ ਜਿੱਤਣ ਵਾਲੇ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਮੁਬਾਰਕ ਗੁਲ ਨੂੰ ਪ੍ਰੋ-ਟੇਮ ਸਪੀਕਰ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ