JALANDHAR WEATHER

ਬਾਬਾ ਸਿੱਦੀਕੀ ਕਤਲ ਮਾਮਲੇ ਚ ਮੁੰਬਈ ਕ੍ਰਾਈਮ ਬ੍ਰਾਂਚ ਵਲੋਂ 5 ਹੋਰ ਦੋਸ਼ੀ ਗ੍ਰਿਫ਼ਤਾਰ

 ਚੰਡੀਗੜ੍ਹ, 18 ਅਕਤੂਬਰ - ਬਾਬਾ ਸਿੱਦੀਕੀ ਕਤਲ ਮਾਮਲੇ ਚ ਮੁੰਬਈ ਕ੍ਰਾਈਮ ਬ੍ਰਾਂਚ ਨੇ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਮੁੰਬਈ ਪੁਲਿਸ ਦੇ ਅਧਿਕਾਰੀ ਨੇ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ