JALANDHAR WEATHER

ਬਲਾਕ ਭਿੱਖੀਵਿੰਡ ਦੇ ਪਿੰਡ ਭਾਈ ਲੱਧੂ ਤੋਂ ਰਾਜ ਸਿੰਘ ਆੜ੍ਹਤੀ ਬਣੇ ਸਰਪੰਚ

 ਅਮਰਕੋਟ, 18 ਅਕਤੂਬਰ (ਭੱਟੀ) - ਬਲਾਕ ਭਿੱਖੀਵਿੰਡ ਦੇ ਪਿੰਡ ਭਾਈ ਲੱਧੂ ਤੋਂ ਰਾਜ ਸਿੰਘ ਆੜਤੀ ਵੱਡੀ ਲੀਡ ਨਾਲ ਆਪਣੇ ਵਿਰੋਧੀ ਨੂੰ ਹਰਾ ਕੇ ਪਿੰਡ ਦੇ ਸਰਪੰਚ ਬਣੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਤੇ ਵਿਧਾਇਕ ਸਰਵਨ ਸਿੰਘ ਧੁੰਨ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਹਿਲਾਂ ਦੀ ਤਰ੍ਹਾਂ ਪਿੰਡ ਦਾ ਵਿਕਾਸ ਕਰਵਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ