JALANDHAR WEATHER

ਸਾਬਕਾ ਡੀ.ਆਈ.ਜੀ. ਬੀ.ਐਸ.ਐਫ. ਸਵਰਗਵਾਸ

 ਅਟਾਰੀ, 18 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰੋੜਾਂਵਾਲਾ ਖ਼ੁਰਦ ਦੇ ਜੰਮਪਲ ਸਾਬਕਾ ਡੀ.ਆਈ.ਜੀ. ਬੀ.ਐਸ.ਐਫ. ਐਸ.ਐਸ. ਸੰਧੂ ਸਵਰਗਵਾਸ ਹੋ ਗਏ। ਐਸ.ਐਸ. ਸੰਧੂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਬੀ.ਐਸ.ਐਫ. ਦੇ ਉੱਚ ਅਧਿਕਾਰੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ। ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਸਵਰਗੀ ਐਸ.ਐਸ. ਸੰਧੂ ਦਾ ਜੱਦੀ ਪਿੰਡ ਰੋੜਾਂਵਾਲਾ ਖ਼ੁਰਦ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ