JALANDHAR WEATHER

ਮੰਗਾਂ ਨਾ ਪੂਰੀਆਂ ਹੋਣ ਕਰਕੇ ਭੰਗਾਲਾ ਵਿਖੇ ਰਾਤ ਦੇ ਸਮੇਂ ਵੀ ਕਿਸਾਨਾਂ ਦਾ ਧਰਨਾ ਜਾਰੀ

 ਭੰਗਾਲਾ (ਹੁਸ਼ਿਆਰਪੁਰ), 18 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ) - ਮੰਡੀਆਂ ਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਅੱਜ ਸਵੇਰ ਤੋਂ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਪਠਾਨਕੋਟ ਜਲੰਧਰ 'ਤੇ ਸਥਿਤ ਕਸਬਾ ਭੰਗਾਲਾ ਵਿਖੇ ਅਣਮਿਥੇ ਸਮੇਂ ਲਈ ਚੱਕਾ ਜਾਮ ਕੀਤਾ ਹੋਇਆ ਹੈ, ਜੋ ਕਿ ਰਾਤ ਸਮੇਂ ਵੀ ਨਿਰੰਤਰ ਜਾਰੀ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਝੋਨੇ ਦੀ ਫ਼ਸਲ ਦੀ ਲਿਫਟਿੰਗ ਅਤੇ ਖ਼ਰੀਦ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਅਸੀਂ ਸੜਕਾਂ 'ਤੇ ਹੀ ਰਾਤ ਗੁਜ਼ਾਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ