JALANDHAR WEATHER

ਪੰਜਾਬ ਦੇ ਸੀ.ਐਮ. ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਪੰਜਾਬ ਭਵਨ ਪੁੱਜੇ

ਚੰਡੀਗੜ੍ਹ, 19 ਅਕਤੂਬਰ (ਅਜਾਇਬ)-ਪੰਜਾਬ ਦੇ ਮੁੱਖ ਮੰਤਰੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਪੰਜਾਬ ਭਵਨ ਪੁੱਜ ਚੁੱਕੇ ਹਨ। ਇਨ੍ਹਾਂ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਤਰਨਪ੍ਰੀਤ ਸਿੰਘ ਸੋਦ ਵੀ ਇਸ ਮੀਟਿੰਗ ਦਾ ਹਿੱਸਾ ਬਣਨ ਲਈ ਪੁੱਜੇ ਹਨ। ਇਸ ਮੀਟਿੰਗ ਵਿਚ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਵੀ ਹਾਜ਼ਰ ਹੋਏ ਹਨ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਦੇ ਦਰਮਿਆਨ ਮੀਟਿੰਗ ਸ਼ੁਰੂ ਹੋ ਗਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ