JALANDHAR WEATHER

ਪਿੰਡ ਨੰਗਲ ਖੁੰਗਾ ਤੋਂ ਦਲਜੀਤ ਸਿੰਘ ਬਣੇ ਸਰਪੰਚ

ਟਾਂਡਾ ਉੜਮੁੜ (ਹੁਸ਼ਿਆਰਪੁਰ), 19 ਅਕਤੂਬਰ (ਭਗਵਾਨ ਸਿੰਘ ਸੈਣੀ)-ਉਪ ਮੰਡਲ ਟਾਂਡਾ ਦੇ ਪਿੰਡ ਨੰਗਲ ਖੁੰਗਾ ਤੋਂ ਦਲਜੀਤ ਸਿੰਘ ਆਪਣੇ ਵਿਰੋਧੀ ਉਮੀਦਵਾਰ ਨੂੰ ਵੱਡੀ ਹਾਰ ਦੇ ਕੇ ਸਰਪੰਚ ਚੁਣੇ ਗਏ। ਉਨ੍ਹਾਂ ਨਾਲ ਪਿੰਡ ਦੀ ਨਵੀਂ ਬਣੀ ਪੰਚਾਇਤ ਵਿਚ ਗੁਰਜੀਤ ਸਿੰਘ, ਰਾਜਵਿੰਦਰ ਕੌਰ, ਅਮਰਜੀਤ ਕੌਰ, ਰਵੀ ਕੁਮਾਰ, ਜਗਦੀਪ ਸਿੰਘ ਅਤੇ ਕਮਲਜੀਤ ਸਿੰਘ ਅਤੇ ਹੋਰ ਨਵੇਂ ਪੰਚਾਇਤ ਮੈਂਬਰ ਬਣੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ