JALANDHAR WEATHER

ਭਾਰਤ ਨਿਊਜ਼ੀਲੈਂਡ ਪਹਿਲਾ ਟੈਸਟ : ਦੂਜੀ ਪਾਰੀ ਚ ਭਾਰਤ ਦੀ ਪੂਰੀ ਟੀਮ 462 ਦੌੜਾਂ 'ਤੇ ਆਊਟ

 ਬੈਂਗਲੁਰੂ, 19 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਚੌਥੇ ਦਿਨ ਦੂਜੀ ਪਾਰੀ ਚ ਭਾਰਤ ਦੀ ਪੂਰੀ ਟੀਮ 462 ਦੌੜਾਂ ਬਣਾ ਕੇ ਆਊਟ ਹੋ ਗਈ। ਨਿਊਜ਼ੀਲੈਂਡ ਨੂੰ ਹੁਣ ਜਿੱਤਣ ਲਈ 107 ਦੌੜਾਂ ਬਣਾਉਣੀਆਂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ