JALANDHAR WEATHER

ਹਰਿਆਣਾ ਦੇ ਸੀ.ਐਮ. ਨਾਇਬ ਸਿੰਘ ਸੈਣੀ ਵਲੋਂ ਮੰਤਰੀ ਅਰਜੁਨ ਮੇਘਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 19 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਦੇ ਹਰਿਆਣਾ ਭਵਨ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਨਵੀਂ ਸਰਕਾਰ ਦੇ ਗਠਨ 'ਤੇ ਵਧਾਈ ਦਿੱਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ