JALANDHAR WEATHER

ਬੋਹੜ ਸਿੰਘ ਚੋਣ ਜਿੱਤ ਕੇ ਦੂਜੀ ਵਾਰ ਬਣੇ ਪਿੰਡ ਚੂਹੜ ਖਲਚੀਆਂ ਦੇ ਸਰਪੰਚ

ਗੁਰੂਹਰਸਹਾਏ (ਫਿਰੋਜ਼ਪੁਰ), 19 ਅਕਤੂਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਚੂਹੜ ਖਲਚੀਆਂ ਤੋਂ ਬੋਹੜ ਸਿੰਘ ਦੂਜੀ ਵਾਰ ਚੋਣ ਜਿੱਤ ਕੇ ਪਿੰਡ ਦੇ ਸਰਪੰਚ ਬਣੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਮੈਂਬਰ, ਗੁਰਜੰਟ ਸਿੰਘ ਮੈਂਬਰ, ਅਮਰੀਕ ਸਿੰਘ ਮੈਂਬਰ, ਸਰਬਜੀਤ ਕੌਰ ਅਤੇ ਸੁਖਵਿੰਦਰ ਕੌਰ ਬਤੌਰ ਮੈਂਬਰ ਦੀ ਚੋਣ ਜਿੱਤ ਚੁੱਕੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ