JALANDHAR WEATHER

ਪਿੰਡ ਵਨਚੜੀ ਤੋਂ ਬੀਬੀ ਰਾਜਬੀਰ ਕੌਰ ਸਰਪੰਚ ਬਣੇ

ਚੱਬਾ (ਅੰਮ੍ਰਿਤਸਰ), 19 ਅਕਤੂਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਵਨਚੜੀ ਤੋਂ ਬੀਬੀ ਰਾਜਬੀਰ ਕੌਰ ਪਤਨੀ (ਦਲਜੀਤ ਸਿੰਘ) ਆਪਣੇ ਵਿਰੋਧੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾ ਕੇ ਸਰਪੰਚ ਬਣੇ ਹਨ। ਉਨ੍ਹਾਂ ਨਾਲ ਬੀਬੀ ਕੁਲਵਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਕੁਲਵੰਤ ਕੌਰ, ਜਰਨਲ ਸਿੰਘ, ਜਸਪਾਲ ਸਿੰਘ, ਦਿਲਬਾਗ ਸਿੰਘ ਤੇ ਹਰਪ੍ਰੀਤ ਸਿੰਘ ਪੰਚਾਇਤ ਮੈਂਬਰ ਚੁਣੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ