JALANDHAR WEATHER

ਪਿੰਡ ਜਸਪਾਲ ਵਿਖੇ ਬੀਬੀ ਮਨਪ੍ਰੀਤ ਕੌਰ ਬਣੇ ਸਰਪੰਚ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਜਸਪਾਲ ਵਿਖੇ ਬੀਬੀ ਮਨਪ੍ਰੀਤ ਕੌਰ (ਸੁਪਤਨੀ ਹੀਰਾ ਸਿੰਘ ਪ੍ਰਧਾਨ) ਸਰਪੰਚ ਚੁਣੇ ਗਏ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਦੇ ਸਮਰਥਕ 6 ਮੈਂਬਰਾਂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਚੁਣੇ ਗਏ ਮੈਂਬਰਾਂ ਵਿਚ ਸ. ਬਲਵਿੰਦਰ ਸਿੰਘ ਜਸਪਾਲ, ਬੀਬੀ ਸੁਖਵਿੰਦਰ ਕੌਰ, ਕੁਲਵਿੰਦਰ ਸਿੰਘ, ਨਿਸ਼ਾਨ ਸਿੰਘ, ਬੀਬੀ ਜਗੀਰ ਕੌਰ ਅਤੇ ਅਵਤਾਰ ਸਿੰਘ ਆਦਿ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ