JALANDHAR WEATHER

ਮਨਜੀਤ ਕੌਰ ਪਿੰਡ ਨਿੱਕੂਵਾਲ ਦੀ ਸਰਪੰਚ ਬਣੀ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਨਿੱਕੂਵਾਲ ਵਿਖੇ ਮਨਜੀਤ ਕੌਰ ਪਤਨੀ ਅਵਤਾਰ ਸਿੰਘ ਫੱਲ੍ਹੀ ਸਰਪੰਚ ਚੁਣੀ ਗਈ। ਇਸ ਤੋਂ ਬਾਅਦ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਡਾ. ਰਾਮ ਆਸਰਾ ਸਿੰਘ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ, ਮੋਹਨ ਸਿੰਘ, ਰਜਨੀ ਦੇਵੀ ਆਦਿ ਪੰਚਾਇਤ ਮੈਂਬਰਾਂ ਤੋਂ ਇਲਾਵਾ ਸੋਹਣ ਸਿੰਘ ਨਿੱਕੂਵਾਲ, ਮੰਦਿਰ ਕਮੇਟੀ ਦੇ ਪ੍ਰਧਾਨ ਚਰਨ ਦਾਸ, ਸਾਬਕਾ ਪੰਚ ਬਲਦੇਵ ਸਿੰਘ, ਨਾਮੀ ਗੀਤਕਾਰ ਜੱਗਾ ਨਿੱਕੂਵਾਲ, ਹਰਦਿਆਲ ਸਿੰਘ, ਗੁਰਜੀਤ ਸਿੰਘ ਮੰਗੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ