JALANDHAR WEATHER

ਪਿੰਡ ਛਿੱਡਣ ਦੇ ਸਰਪੰਚ ਬਣੇ ਬੀਬੀ ਕੁਲਵਿੰਦਰ ਕੌਰ

ਅਟਾਰੀ (ਅੰਮ੍ਰਿਤਸਰ), 19 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਪਿੰਡ ਛਿੱਡਣ ਵਾਸੀਆਂ ਵਲੋਂ ਬੀਬੀ ਕੁਲਵਿੰਦਰ ਕੌਰ ਪਤਨੀ ਹਰਪਾਲ ਸਿੰਘ ਨੂੰ ਨਵਾਂ ਸਰਪੰਚ ਚੁਣ ਲਿਆ ਗਿਆ। ਸਰਪੰਚ ਕੁਲਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 225 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਕਾਸ ਪੱਖੋਂ ਪਛੜਿਆ ਹੈ ਤੇ ਉਹ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਕਰਨਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ