JALANDHAR WEATHER

ਪਿੰਡ ਚਾਟੀਵਿੰਡ ਬੋਪਾਰਾਏ ਤੋਂ ਸੰਦੀਪ ਸਿੰਘ ਮਿੱਠਾ ਬਣੇ ਸਰਪੰਚ

ਚੱਬਾ, 19 ਅਕਤੂਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਤੋਂ ਸੰਦੀਪ ਸਿੰਘ ਮਿੱਠਾ ਆਪਣੇ ਵਿਰੋਧੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾ ਕੇ ਸਰਪੰਚ ਬਣੇ ਹਨ। ਉਨ੍ਹਾਂ ਨਾਲ ਬੀਬੀ ਰਾਣੋ, ਬੀਬੀ ਅਮਨਦੀਪ ਕੌਰ, ਬੀਬੀ ਰਾਜ ਕੌਰ, ਬੀਬੀ ਕਰਨਦੀਪ ਕੌਰ, ਬੀਬੀ ਸਿਮਰਨਜੀਤ ਕੌਰ, ਬਲਵਿੰਦਰ ਸਿੰਘ, ਮੁਖਤਾਰ ਸਿੰਘ ਤੇ ਸੁੱਚਾ ਸਿੰਘ ਪੰਚ ਚੁਣੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ