JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਕਤੂਬਰ ਨੂੰ ਕਰਨਗੇ ਵਾਰਾਣਸੀ ਦਾ ਦੌਰਾ

ਨਵੀਂ ਦਿੱਲੀ, 19 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ 2 ਵਜੇ ਦੇ ਕਰੀਬ ਉਹ ਆਰ.ਜੇ. ਸ਼ੰਕਰਾ ਆਈ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਸ਼ਾਮ 4:15 ਵਜੇ, ਉਹ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ-ਪੱਥਰ ਰੱਖਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ