JALANDHAR WEATHER

ਪੱਛਮੀ ਬੰਗਾਲ : ਮਮਤਾ ਵਲੋਂ ਜੂਨੀਅਰ ਡਾਕਟਰਾਂ ਨੂੰ ਮਿਲਣ ਦਾ ਸੱਦਾ

 ਕੋਲਕਾਤਾ, 19 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਦਰਸ਼ਨਕਾਰੀ ਡਾਕਟਰ ਨੂੰ ਸੋਮਵਾਰ ਨੂੰ ਮਿਲਣ ਲਈ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਅਤੇ ਡਿਊਟੀ 'ਤੇ ਮੁੜ ਆਉਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ