JALANDHAR WEATHER

ਪਿੰਡ ਬਜਾਜ ਤੋਂ ਮਨਜੀਤ ਰਾਮ ਬਣੇ ਸਰਪੰਚ

ਭੁਲੱਥ (ਕਪੂਰਥਲਾ), 20 ਅਕਤੂਬਰ (ਮੇਹਰ ਚੰਦ ਸਿੱਧੂ)-ਇਥੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਬਜਾਜ ਦੇ ਮਨਜੀਤ ਰਾਮ 23 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਕੇ ਸਰਪੰਚ ਬਣੇ। ਮਨਜੀਤ ਰਾਮ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ ਤੇ ਹਰੇਕ ਕੰਮ ਕਰਵਾਉਣ ਆਏ ਵਿਅਕਤੀ ਦਾ ਬਿਨਾਂ ਕਿਸੇ ਭੇਦਭਾਵ ਦੇ ਕੰਮ ਕੀਤਾ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ